Tuesday, November 24, 2026

ਸੰਤ ਭਿੰਡਰਾਂਵਾਲਿਆਂ ਦੇ ਸਪੁੱਤਰ ਤੇ ਹੋਰ ਸ਼ਹੀਦ ਸਿੰਘਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਇਸ ਮੌਕੇ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਪਤਨੀ ਬੀਬੀ ਹਰਮੀਤ ਕੌਰ, ਉਨ੍ਹਾਂ ਦੀ ਸਪੁੱਤਰੀ ਬੀਬੀ ਸਤਵੰਤ ਕੌਰ, ਭਰਾ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ਼ਹੀਦ ਭਾਈ ਨਛੱਤਰ ਸਿੰਘ ਭਲਵਾਨ ਦੇ ਸਪੁੱਤਰ ਭਾਈ ਭੁਪਿੰਦਰ ਸਿੰਘ ਭਲਵਾਨ, ਜਨਰਲ ਸੁਬੇਗ ਸਿੰਘ ਦੇ ਭਰਾ ਭਾਈ ਬੇਅੰਤ ਸਿੰਘ ਸਮੇਤ ਹੋਰ ਸ਼ਹੀਦਾਂ ਸਿੰਘਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …