Saturday, April 25, 2026

ਮਾਨਵ ਵਿਕਾਸ ਸੰਸਥਾਨ ਵਲੋਂ ਪਿੰਡ ਨੂਰਪੁਰ ਲੁਬਾਣਾ ਵਿਖੇ ਬੂਟੇ ਲਗਾਏ ਗਏ

ਕਪੂਰਥਲਾ, 6 ਜੂਨ (ਪੰਜਾਬ ਪੋਸਟ ਬਿਊਰੋ) – ਮਾਨਵ ਵਿਕਾਸ ਸੰਸਥਾਨ ਵਲੋਂ ਆਈ.ਟੀ.ਸੀ ਮਿਸ਼ਨ ਸੁਨਿਹਰਾ ਕੱਲ ਪ੍ਰੋਗਰਾਮ ਤਹਿਤ ਪਿੰਡ ਨੂਰਪੁਰ ਲੁਬਾਣਾ ਵਿਖੇ ਗ੍ਰਾਮ ਪੰਚਾਇਤ ਦੇ ਸਹਿਯਗ ਨਾਲ ਵਾਤਾਵਰਣ ਦਿਵਸ ਮਨਾਇਆ ਗਿਆ।ਆਈ.ਟੀ.ਸੀ ਫੈਕਟਰੀ ਮੈਨੇਜਰ ਸਚਿਨ ਅਤੇ ਨੀਲ ਕਮਲ ਨੇ ਪਿੰਡ ਦੇ ਸਰਪੰਚ ਜਰਨੈਲ ਸਿੰਘ ਅਤੇ ਮਾਨਵ ਵਿਕਾਸ ਸੰਸਥਾਨ ਦੇ ਇੰਚਾਰਜ ਹੀਰਾ ਨੇ ਪਿੰਡ ਨੂੰ ਹਰਾ ਭਰਾ ਕਰਨ ਲਈ ਪਿੰਡ ਬਾਸੀ ਨਾਲ ਮਿਲ ਕੇ ਪਿੰਡ ਵਿੱਚ ਬੂਟੇ ਲਗਾਏ।ਹੀਰਾ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ 5000 ਬੂਟੇ ਹੋਰ ਲਗਾਏ ਜਾਣਗੇ।ਇਸ ਮੌਕੇ ਮੁਨੀਸ਼, ਸੰਦੀਪ, ਕਮਲਪ੍ਰੀਤ ਸਿੰਘ ਅਤੇ ਗ੍ਰਾਮ ਪੰਚਾਇਤ ਮੈਂਬਰ ਮੌਜੂਦ ਸਨ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …