ਫਾਜਿਲਕਾ, 12 ਮਾਰਚ (ਵਿਨੀਤ ਅਰੋੜਾ): ਉਪਮੰਡਲ ਦੇ ਪਿੰਡ ਮਹਾਤਮ ਨਗਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਇੱਕ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ ।ਇਹ ਪਾਰਟੀ ਚੌਥੀ ਜਮਾਤ ਦੇ ਵਿਦਿਆਰਥੀਆਂ ਦੁਆਰਾ ਪੰਜਵੀਂ ਜਮਾਤ ਦੇ ਬੱਚਿਆਂ ਨੂੰ ਦਿੱਤੀ ਗਈ । ਇਸ ਪਾਰਟੀ ਵਿੱਚ ਸਕੂਲ ਸਟਾਫ ਸੁਭਾਸ਼ ਚੰਦਰ, ਸ੍ਰੀਮਤੀ ਆਸ਼ਾ ਰਾਣੀ, ਜਸਵਿੰਦਰ ਸਿੰਘ ਆਦਿ ਸ਼ਾਮਲ ਸਨ । ਇਸ ਮੌਕੇ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …