Thursday, August 6, 2026

ਲੁਧਿਆਣਾ ਦੀ ਐਨ.ਜੀ.ਓ ਵੱਲੋਂ ਫਰੰਟਲਾਈਨ ਯੋਧਿਆਂ ਦਾ ਸਨਮਾਨ

ਧੂਰੀ, 9 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਲੁਧਿਆਣਾ ਦੀ ਐਨ.ਜੀ.ਓ ਵੁਆਇਸ ਅਗੇਂਸਟ ਕਰਾਈਮ ਵੱਲੋਂ ਕੋਰੋਨਾ ਮਹਾਮਾਰੀ ਦੌਰਾਨ ਲੋੜਵੰਦਾਂ ਦੀ ਮਦਦ

ਲਈ ਅੱਗੇ ਆਉਣ ਵਾਲੇ ਸੰਗਰੂਰ ਦੇ ਲੋਕ ਸਭਾ ਮੈਂਬਰ ਭਗਵੰਤ ਮਾਨ, ਨੇਤਾ ਵਿਰੋਧੀ ਧਿਰ ਹਰਪਾਲ ਸਿੰਘ ਚੀਮਾਂ ਅਤੇ ਹਲਕਾ ਧੂਰੀ ਤੋਂ ਕਾਂਗਰਸ ਦੇ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
            ਸੰਸਥਾ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਸਚਦੇਵਾ ਅਤੇ ਜ਼ੋਨਲ ਪ੍ਰਧਾਨ ਪੁਸ਼ਪਿੰਦਰ ਸਿੰਘ ਨੇ ਦੱਸਿਆ ਕਿ ਐਨ.ਜੀ.ਓ ਵੱਲੋਂ ਲੋਕ ਸੇਵਾ ਵਿੱਚ ਮੋਹਰੀ ਰੋਲ ਨਿਭਾਉਣ ਵਾਲੇ ਫਰੰਟਲਾਈਨ ਯੋਧਿਆਂ ਨੂੰ ਸਨਮਾਨਿਤ ਕਰਨ ਦਾ ਸਿਲਿਸਿਲਾ ਜਾਰੀ ਹੈ ਤਾਂ ਜੋ ਹੋਰਨਾਂ ਨੂੰ ਸਮਾਜ ਸੇਵਾ ਦਾ ਉਤਸ਼ਾਹਿਤ ਕੀਤਾ ਜਾ ਸਕੇ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …