Wednesday, August 26, 2026

ਦੋ ਹੋਰ ਪਾਜ਼ਟਿਵ ਮਰੀਜ਼ਾਂ ਨੂੰ ਗਿਆਨ ਸਾਗਰ ਹਸਪਤਾਲ ਤੋਂ ਮਿਲੀ ਛੁੱਟੀ – ਡੀ.ਸੀ ਗਿਰੀਸ਼ ਦਿਆਲਨ

ਐਸ.ਏ.ਐਸ ਨਗਰ (ਮੋਹਾਲੀ), 9 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਵਿੱਚ ਅੱਜ ਕਰੋਨਾ ਵਾਇਰਸ ਦੇ ਦੋ ਪਾਜ਼ਟਿਵ ਮਰੀਜ਼ਾਂ ਨੂੰ ਗਿਆਨ ਸਾਗਰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ।ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਇੱਕ 50 ਸਾਲ ਦਾ ਵਿਅਕਤੀ ਹੈ, ਜਦਕਿ ਇੱਕ 42 ਸਾਲਾ ਮਹਿਲਾ ਹੈ, ਦੋਵੇਂ ਸੈਕਟਰ-77 ਦੇ ਵਸਨੀਕ ਹਨ।ਹੁਣ ਜਿਲ੍ਹੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 21 ਹੈ ਤੇ 112 ਠੀਕ ਹੋ ਗਏ ਹਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …