Saturday, March 7, 2026

ਟਰੈਫਿਕ ਇੰਚਾਰਜ਼ ਅਸ਼ੋਕ ਕੁਮਾਰ ਤੇ ਉਹਨਾਂ ਦੀ ਟੀਮ ਦਾ ਸਨਮਾਨ

ਧੂਰੀ, 9 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਚੰਗੀਆਂ ਸੇਵਾਵਾਂ ਨਿਭਾਉਣ ‘ਤੇ ਟਰੈਫਿਕ ਇੰਚਾਰਜ ਅਸ਼ੋਕ ਕੁਮਾਰ ਅਤੇ ਉਹਨਾਂ ਦੀ ਟੀਮ ਨੂੰ ਸਨਮਾਨਿਤ ਕਰਦੇ ਹੋਏ ਸ਼ਿਵ ਭੋਲਾ ਸੇਵਾ ਸੰਮਤੀ ਰਣੀਕੇ ਧੂਰੀ ਦੇ ਪ੍ਰਧਾਨ ਹੋਰ ਮੈੰਬਰ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …