Wednesday, August 12, 2026

ਹਲਕਾ ਖਰੜ ਦੀ ਸੰਗਤ ਨੇ 201 ਕੁਇੰਟਲ ਕਣਕ ਤੇ ਇੱਕ ਕੁਇੰਟਲ ਦਾਲ ਭੇਜੀ

ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਹਲਕਾ ਖਰੜ ਦੀ ਸੰਗਤ ਵੱਲੋਂ ਰਣਜੀਤ ਸਿੰਘ ਗਿੱਲ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਦੀ ਅਗਵਾਈ ‘ਚ 201 ਕੁਇੰਟਲ ਕਣਕ ਅਤੇ ਇੱਕ ਕੁਇੰਟਲ ਦਾਲ ਦੀ ਸੇਵਾ ਭੇਜੀ ਗਈ ਹੈ।ਚਰਨਜੀਤ ਸਿੰਘ ਕਾਲੇਵਾਲ ਨੂੰ ਮੈਨੇਜਰ ਮੁਖਤਾਰ ਸਿੰਘ, ਵਧੀਕ ਮੈਨੇਜਰ ਰਜਿੰਦਰ ਸਿੰਘ ਰੂਬੀ ਤੇ ਸੁਖਬੀਰ ਸਿੰਘ ਆਦਿ ਨੇ ਸਨਮਾਨਿਤ ਕੀਤਾ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …