Wednesday, August 12, 2026

ਬਲਦੇਵ ਸਿੰਘ ਮਾਨ ਦੇ ਅਕਾਲੀ ਦਲ ਕੋਰ ਕਮੇਟੀ ਮੈਂਬਰ ਬਣਨ ‘ਤੇ ਖੁਸ਼ੀ ਦਾ ਪ੍ਰਗਟਾਵਾ

ਲੋਂਗੋਵਾਲ, 10 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨੀ 19 ਮੈਂਬਰੀ ਕੋਰ ਕਮੇਟੀ ਵਿੱਚ ਜਿਲਾ ਸੰਗਰੂਰ ਤੋਂ ਪਾਰਟੀ ਦੇ ਪੁਰਾਣੇ ਤੇ ਸੀਨੀਅਰ ਲੀਡਰ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਸ਼ਾਮਲ ਕੀਤੇ ਜਾਣ ‘ਤੇ ਵਰਕਰਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ।ਡਾ. ਜੁਗਰਾਜ ਸਿੰਘ ਸੁੱਲਰ ਘਰਾਟ, ਸਾਬਕਾ ਸਰਪੰਚ ਨਾਜਰ ਸਿੰਘ ਖਾਨਪੁਰ, ਜਥੇਦਾਰ ਕਸ਼ਮੀਰ ਸਿੰਘ ਕੜਿਆਲ, ਸੁਖਦੇਵ ਸਿੰਘ ਚੱਠਾ ਸੁੱਲਰ ਘਰਾਟ, ਇੰਸਪੈਕਟਰ ਜਰਨੈਲ ਸਿੰਘ ਨਾਗਰੀ, ਹੈਪੀ ਖਡਿਆਲ ਅਤੇ ਕਰਨੈਲ ਸਿੰਘ ਆਦਿ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਞਾਦ ਕਰਦਿਆਂ ਕਿਹਾ ਕਿ ਬਲਦੇਵ ਸਿੰਘ ਮਾਨ ਦੀ ਨਿਯੁੱਕਤੀ ਨਾਲ ਜਿਲਾ ਸੰਗਰੂਰ ‘ਚ ਪਾਰਟੀ ਹੋਰ ਵੀ ਮਜਬੂਤ ਹੋਵੇਗੀ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …