ਜੰਡਿਆਲਾ ਗੁਰੂ, 11 ਜੂਨ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਪੰਜਾਬੀ ਸਾਹਿਤ ਸਭਾ (ਰਜਿ.) ਜੰਡਿਆਲਾ ਗੁਰੂ ਦੇ ਅਹੁੱਦੇਦਾਰਾਂ ਤੇ ਮੈਂਬਰਾਂ ਨੇ ਦੂਰਦਰਸ਼ਨ
ਜਲੰਧਰ ਦੇ ਸੀਨੀਅਰ ਪ੍ਰੋਡਿਊਸਰ ਮੈਡਮ ਕੁਲਵਿੰਦਰ ਬੁੱਟਰ ਦੇ ਸੇਵਾ ਮੁਕਤ ਹੋਣ ’ਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਹੈ।ਸਭਾ ਦੇ ਪ੍ਰਧਾਨ ਸ਼ੁਕਰਗੁਜ਼ਾਰ ਸਿੰਘ, ਸਨਰਲ ਸਕੱਤਰ ਕੁਲਦੀਪ ਦਰਾਜਕੇ ਤੇ ਮੀਤ ਪ੍ਰਧਾਨ ਸਤਿੰਦਰ ਓਠੀ ਨੇ ਕਿਹਾ ਕਿ ਜਿੰਦਗੀ ਦੇ ਲਗਭਗ ਚਾਰ ਦਹਾਕੇ ਦੂਰਦਰਸ਼ਨ ਨੂੰ ਸੇਵਾਵਾਂ ਦੇਣ ਵਾਲੇ ਮੈਡਮ ਕੁਲਵਿੰਦਰ ਕੌਰ ਬੁੱਟਰ ਨੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਕੀਤੀ।ਆਲ ਇੰਡੀਆ ਰੇਡੀਓ ਤੋਂ ਬਤੌਰ ਐਂਕਰ ਸ਼ੁਰੂਆਤ ਕਰਨ ਵਾਲੇ ਮੈਡਮ ਬੁੱਟਰ ਆਪਣੀ ਨਵੇਕਲੀ ਆਵਾਜ਼ ਤੇ ਬੋਲਣ ਦੀ ਸ਼ੈਲੀ ਕਰਕੇ ਹਰ ਸੋਚ ਵਿੱਚ ਵੱਸੇ ਹੋਏ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media