Sunday, September 20, 2026

ਗੁਰੂਕੁਲ ਸਕੂਲ ਨੇ ਐਸ.ਡੀ.ਐਮ ਧੂਰੀ ਨੂੰ ਸੌਂਪੇ 500 ਮਾਸਕ

ਧੂਰੀ, 12 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੇ ਚਲਦਿਆਂ ਅੱਜ ਡਾ. ਬਖਸ਼ੀ ਤੀਰਥ ਸਿੰਘ ਮੈਮੋਰੀਅਲ ਗੁਰੂਕੁਲ ਕਾਨਵੈਂਟ ਸਕੂਲ ਧੂਰੀ

ਦੀ ਪ੍ਰਿੰਸੀਪਲ ਸ਼੍ਰੀਮਤੀ ਕਮਲੇਸ਼ ਬਖਸ਼ੀ ਦੀ ਅਗਵਾਈ ‘ਚ ਸਕੂਲ ਵੱਲੋਂ ਤਿਆਰ ਕਰਵਾਏ ਗਏ 500 ਮਾਸਕ ਐਸ.ਡੀ.ਐਮ ਧੂਰੀ ਲਤੀਫ ਅਹਿਮਦ ਨੂੰ ਭੇਂਟ ਕੀਤੇ ਗਏ। ਇਸ ਮੌਕੇ ਸ਼ਿਵ ਭੋਲਾ ਸੇਵਾ ਸੰਮਤੀ ਸੰਮਤੀ ਧੂਰੀ ਦੇ ਚੇਅਰਮੈਨ ਜਨਕ ਰਾਜ ਮੀਮਸਾ, ਪ੍ਰਧਾਨ ਰਾਜਿੰਦਰ ਸ਼ਰਮਾ ਅਤੇ ਸੇਵਾਮੁਕਤ ਡੀ.ਪੀ.ਆਰ.ਓ ਮਨਜੀਤ ਸਿੰਘ ਬਖਸ਼ੀ ਆਦਿ ਵੀ ਹਾਜ਼ਰ ਸਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …