ਐਸ.ਏ.ਐਸ ਨਗਰ, 14 ਜੂਨ (ਪੰਜਾਬ ਪੋਸਟ ਬਿਊਰੋ) – ਜਿਲੇ ਵਿੱਚ ਅੱਜ ਕਰੋਨਾ ਵਾਇਰਸ ਦੇ 7 ਹੋਰ ਪਾਜ਼ਟਿਵ ਮਾਮਲੇ ਸਾਹਮਣੇ ਆਏ ਹਨ, ਇਸ ਤਰ੍ਹਾਂ ਕੇਸਾਂ ਦੀ
ਕੁੱਲ ਗਿਣਤੀ 167 ਹੋ ਗਈ ਹੈ।
ਡੀ.ਸੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਇਨ੍ਹਾਂ 7 ਮਾਮਲਿਆਂ ਵਿਚੋਂ 6 ਪੁਰਸ਼ ਅਤੇ ਇੱਕ ਮਹਿਲਾ ਹੈ।ਦੋ ਕੇਸ ਲਾਲੜੂ ਨਾਲ ਸਬੰਧਤ ਹਨ, ਇਕ ਮੁਬਾਰਕਪੁਰ ਤੋਂ ਹੈ (ਪਾਜ਼ਟਿਵ ਮਰੀਜ਼ ਦਾ ਸੰਪਰਕ), ਦੋ ਕੇਸ ਨਯਾਗਾਓਂ (ਇਕ ਕੇਸ ਪਾਜ਼ਟਿਵ ਮਰੀਜ਼ ਦਾ ਸੰਪਰਕ) ਅਤੇ ਦੋ ਕੇਸ ਡੇਰਾਬੱਸੀ (ਇਕ ਕੇਸ ਦਾ ਦਿੱਲੀ ਦੀ ਯਾਤਰਾ ਨਾਲ ਸੰਬੰਧਤ) ਤੋਂ ਹਨ।
ਹੁਣ ਤੱਕ ਐਕਟਿਵ ਕੇਸਾਂ ਦੀ ਕੁਲ ਗਿਣਤੀ 47 ਹੈ।ਠੀਕ ਹੋਏ ਕੇਸ 117 ਹਨ ਜਦਕਿ ਤਿੰਨ ਦੀ ਮੌਤ ਹੋ ਚੁੱਕੀ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media