Tuesday, August 11, 2026

ਬਾਬਾ ਗੁਰਮੀਤ ਸਿੰਘ ਖੋਸੇ ਕੋਟਲੇ ਵਾਲਿਆਂ ਵਲੋਂ ਲੰਗਰ ਲਈ ਰਸਦਾਂ ਲੈ ਕੇ ਪੁੱਜੇ ਸੁਖਵਰਸ਼ ਸਿੰਘ ਪੰਨੂ

ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਬਾਬਾ ਗੁਰਮੀਤ ਸਿੰਘ ਖੋਸੇ ਕੋਟਲੇ ਵਾਲਿਆਂ ਵਲੋਂ ਰਸਦਾਂ ਲੈ ਕੇ ਪੁੱਜੇ ਸੁਖਵਰਸ਼ ਸਿੰਘ ਪੰਨੂ ਮੈਂਬਰ ਧਰਮ ਪ੍ਰਚਾਰ ਕਮੇਟੀ ਨੂੰ ਸਨਮਾਨਿਤ ਕਰਦੇ ਹੋਏ ਸਕੱਤਰ ਮਨਜੀਤ ਸਿੰਘ ਬਾਠ ਤੇ ਮੀਤ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …