Monday, December 23, 2024

ਪਿੰਡ ਨੂਰਪੁਰ ਲੁਬਾਣਾ ਵਿਖੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਬਣ ਰਿਹੈ ਵੇਸਟ ਸਟੈਬੀਲਾਈਜ਼ੇਸ਼ਨ ਪੌਂਡ

ਕਪੂਰਥਲਾ, 21 ਜੂਨ (ਪੰਜਾਬ ਪੋਸਟ ਬਿਊਰੋ) – ਮਾਨਵ ਵਿਕਾਸ ਸੰਸਥਾਨ ਵਲੋਂ ਆਈ.ਟੀ.ਸੀ ਮਿਸ਼ਨ ਸੁਨਿਹਰਾ ਕੱਲ ਪ੍ਰੋਗਰਾਮ ਦੇ ਤਹਿਤ ਪਿੰਡ ਨੂਰਪੁਰ ਲੁਬਾਣਾ

ਵਿਖੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਵੇਸਟ ਸਟੈਬੀਲਾਈਜ਼ੇਸ਼ਨ ਪੌਂਡ ਬਣਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਕਪੂਰਥਲਾ ਮੈਡਮ ਦੀਪਤੀ ਉੱਪਲ ਜੀ ਨੇ ਏ.ਡੀ.ਸੀ ਰਾਹੁਲ ਚਾਬਾ ਅਤੇ ਪੰਜਾਬ ਪ੍ਰਦੂਸ਼ਣ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਸਤਵਿੰਦਰ ਸਿੰਘ ਮਰਵਾਹਾ ਅਤੇ ਉਨ੍ਹਾਂ ਦੀ ਟੀਮ ਵਲੋਂ ਅੱਜ ਦੌਰਾ ਕਰ ਕੇ ਚੱਲ ਰਹੇ ਸਾਰੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ ਗਿਆ।
                  ਇਸ ਮੌਕੇ ਤੇ ਆਈ.ਟੀ.ਸੀ ਫੈਕਟਰੀ ਮੈਨੇਜਰ ਸਚਿਨ ਅਤੇ ਨੀਲ ਕਮਲ ਮੌਜੂਦ ਸਨ ਮਾਨਵ ਵਿਕਾਸ ਸੰਸਥਾਨ ਦੇ ਇੰਚਾਰਜ ਹੀਰਾ ਪ੍ਰੋਜੈਕਟ ਇੰਜੀਨੀਅਰ ਮੁਨੀਸ਼ ਅਤੇ ਨੂਰਪੁਰ ਲੁਬਾਣਾ ਪਿੰਡ ਦੇ ਸਰਪੰਚ ਜਰਨੈਲ ਸਿੰਘ ਅਤੇ ਗ੍ਰਾਮ ਪੰਚਾਇਤ ਮੌਜੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …