Wednesday, August 12, 2026

ਪਟਿਆਲਾ ਜਿਲੇ ਵਿਚ 7 ਕੋਵਿਡ ਪੌਜਟਿਵ ਕੇਸਾਂ ਦੀ ਹੋਈ ਪੁਸ਼ਟੀ

ਕੋਵਿਡ ਤੋਂ ਠੀਕ ਹੋਣ ਤੇ ਇੱਕ ਵਿਅਕਤੀ ਨੂੰ ਰਾਜਿੰਦਰਾ ਦੇ ਆਈਸੋਲੇਸ਼ਨ ਵਾਰਡ ਤੋਂ ਹੋਈ ਛੁੱਟੀਡਾਮਲਹੋਤਰਾ

ਪਟਿਆਲਾ, 24 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਕੋਵਿਡ ਸੈਂਪਲਾਂ ਦੀਆਂ ਪ੍ਰਾਪਤ ਹੋਈਆਂ 1236 ਰਿਪੋਰਟਾਂ ਵਿਚੋਂ 1229 ਕੋਵਿਡ ਨੈਗੇਟਿਵ ਅਤੇ 07 ਕੋਵਿਡ ਪੌਜਟਿਵ ਪਾਏ ਗਏ ਹਨ। ਜਿਨ੍ਹਾਂ ਵਿਚੋਂ 5 ਨਾਭਾ, 1 ਰਾਜਪੁਰਾ ਅਤੇ 1 ਪਟਿਆਲਾ ਸ਼ਹਿਰ ਨਾਲ ਸਬੰਧਤ ਹੈ ਅਤੇ ਬਾਕੀ ਸੈਂਪਲਾਂ ਦੀ  ਰਿਪੋਰਟ ਆਉਣੀ ਬਾਕੀ ਹੈ। ਸਿਵਲ ਸਰਜਨ ਡਾ. ਮਲਹੋਤਰਾ ਨੇ ਦੱਸਿਆ ਕਿ ਨਾਭਾ ਦੇ ਅਗਰ ਨਗਰ ਇਲਾਕੇ ਵਿਚ ਰਹਿਣ ਵਾਲੇ 20 ਸਾਲਾ ਯੁਵਕ, 47 ਸਾਲਾ ਔਰਤ, ਫਰੈਂਡਜ਼ ਕਲੋਨੀ ਦੇ ਰਹਿਣ ਵਾਲਾ ਬੈਂਕ ਵਿਚ ਲੱਗਿਆ ਮੁਲਾਜ਼ਮ 45 ਸਾਲਾ ਪੁਰਸ਼ ਦਾ ਕੰ

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …