Wednesday, August 12, 2026

ਸੰਸਦ ਮੈਂਬਰ ਗੁਰਜੀਤ ਔਜਲਾ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਲਵਾਈ ਲਈ ਕੀਤਾ ਉਤਸ਼ਾਹਿਤ

ਅੰਮ੍ਰਿਤਸਰ, 25 ਜੁਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਝੋਨੇ ਦੀ ਸਿੱਧੀ ਲਵਾਈ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ‘ਆਓ ਪਿੰਡ ਚੱਲੀਏ’ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਚਾਨਕ ਪਿੰਡ ਰੱਖ ਝੀਤਾ ਨੇੜੇ ਮਾਨਾਵਾਲਾ ਪਹੁੰਚੇ।ਉਨਾਂ ਨੇ ਕਿਸਾਨਾਂ ਨੂੰ ਲੁਧਿਆਣਾ ਦੇ ਆਗਾਂਹਵਧੂ ਕਿਸਾਨਾ ਦਲੇਰ ਸਿੰਘ ਵਲੋਂ ਵਿਕਸਿਤ ਤਕਨੀਕ ਅਪਣਾਉਣ ਦੀ ਅਪੀਲ ਕੀਤੀ।ਉਨਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜ਼ਾਈ ਨਾਲ ਪਾਣੀ ਦੀ ਘੱਟ ਲੋੜ ਪੈਂਦੀ ਹੈ।ਇਥੇ ਉਨਾਂ ਨੇ ਕਿਸਾਨਾਂ ਨਾਲ ਖੇਤਾਂ ਵਿੱਚ ਝੋਨਾ ਵੀ ਲਾਇਆ।

 

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …