ਐਸ.ਏ.ਐਸ ਨਗਰ (ਮੋਹਾਲੀ), ਜੂਨ 25 (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ
ਪਦਮ ਸ਼੍ਰੀ ਅਵਾਰਡ ਦੇਣ ਲਈ ਨਾਮਜ਼ਦਗੀਆਂ ਮੰਗੀਆਂ ਗਈਆਂ ਹਨ।ਇਸ ਸਬੰਧੀ ਜਿਲੇ ਦੇ ਯੋਗ ਖਿਡਾਰੀ/ ਖਿਡਾਰਨਾਂ ਮਿਤੀ 10-07-2020 ਤੱਕ ਅਪਣੀਆਂ ਨਾਮਜ਼ਦਗੀਆਂ ਦਫਤਰ ਜਿਲਾ ਖੇਡ ਅਫਸਰ ਐਸ.ਏ.ਐਸ ਨਗਰ ਮਾਰਫਤ ਬਹੁ-ਮੰਤਵੀ ਖੇਡ ਭਵਨ ਸੈਕਟਰ-78 ਮੋਹਾਲੀ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 09:00 ਵਜੇ ਤੋੋਂ ਸ਼ਾਮ 04:00 ਵਜੇ ਤੱਕ ਭੇਜ ਸਕਦੇ ਹਨ।
ਨਾਮਜਦਗੀ ਭੇਜਣ ਸਮੇਂ ਖਿਡਾਰੀ/ਖਿਡਾਰਨਾਂ ਆਪਣੇ ਪ੍ਰਾਪਤੀ ਸਰਟੀਫਿਕੇਟ ਨਾਲ ਲੈਕੇ ਆਉਣ।ਵਧੇਰੇ ਜਾਣਕਾਰੀ ਲਈ ਦਫਤਰ ਜਿਲਾ ਖੇਡ ਅਫਸਰ ਐਸ.ਏ.ਐਸ ਨਗਰ ਦੇ ਫੋਨ ਨੰ: 8872953064 ਅਤੇ 9463147202 `ਤੇ ਸੰਪਰਕ ਕਰ ਸਕਦੇ ਹਨ।
Check Also
ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …
Punjab Post Daily Online Newspaper & Print Media