Wednesday, October 7, 2026

ਸ਼ਹੀਦ ਮੱਖਣ ਸਿੰਘ ਸਕੂਲ ਦੀਆਂ 6 ਵਿਦਿਆਰਥਣਾਂ ਨੇ ਪਾਸ ਕੀਤੀ ਸਕਾਲਰਸ਼ਿਪ ਪ੍ਰੀਖਿਆ

ਪਠਾਨਕੋਟ, 26 ਜੂਨ (ਪੰਜਾਬ ਪੋਸਟ ਬਿਊਰੋ) – ਐਨ.ਐਮ.ਐਮ.ਐਸ ਪ੍ਰੀਖਿਆ (ਸਕਾਲਰਸ਼ਿਪ ਪ੍ਰੀਖਿਆ) ਪਾਸ ਕਰਨ ਵਾਲੀਆਂ ਸ਼ਹੀਦ ਮੱਖਣ ਸਿੰਘ ਸਕੂਲ ਦੀਆਂ 6 ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਮੀਨਮ ਸਿਖਾ।ਇਸ ਮੋਕੇ ਰਾਜਿੰਦਰ ਕੁਮਾਰ, ਨੇਹਾ ਗੁਪਤਾ, ਸਤੀਸ਼ ਬਾਲਾ, ਸੀਮਾ ਕਟੋਚ, ਆਸ਼ਾ, ਬ੍ਰਿਜ ਰਾਜ, ਰੋਹਿਤ, ਕ੍ਰਿਸ਼ਨ ਕੁਮਾਰ, ਕੀਮਤੀ ਲਾਲ ਆਦਿ ਅਧਿਆਪਕ ਹਾਜ਼ਰ ਸਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …