ਲੌਂਗੋਵਾਲ, 1 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇੰਟਰਨੈਸ਼ਨਲ ਪੱਧਰ ‘ਤੇ ਪ੍ਰਸਿੱਧੀ ਪ੍ਰਾਪਤ ਕਰਨ ਵਾਲੇ ਮਸ਼ਹੂਰ ਗਾਇਕ ਅਮ੍ਰਿਤ ਮਾਨ ਦੇ ਮਾਤਾ ਹਰਪ੍ਰੀਤ ਕੌਰ ਦੇ ਅਕਾਲ ਚਲਾਣੇ ‘ਤੇ ਪ੍ਰਸਿੱਧ ਲੋਕ ਗਾਇਕ ਲਾਭ ਹੀਰਾ ਤੇ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਲਹਿਰਾ ਗਾਗਾ ਦੇ ਪ੍ਰਧਾਨ ਅਸ਼ੋਕ ਮਸਤੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਇਸ
ਇਸੇ ਦੌਰਾਨ ਪ੍ਰਸਿੱਧ ਗਾਇਕ ਰਣਜੀਤ ਮਣੀ, ਮੰਚ ਸੰਚਾਲਕ ਕੁਲਵੰਤ ਉਪਲੀ ਸੰਗਰੂਰ, ਮੰਗਲ ਮੰਗੀ ਯਮਲਾ, ਅਰਸ਼ਦੀਪ ਚੋਟੀਆਂ, ਸਾਹਿਤਕਾਰ ਰਾਮਫਲ ਰਾਜਲਹੇੜੀ ਗੀਤਕਾਰ ਰਮੇਸ਼ ਬਰੇਟਾ, ਗਿੱਲ ਅਕੋਈ ਵਾਲਾ, ਰਣਜੀਤ ਸਿੱਧੂ, ਮੁਸਤਾਕ ਲਸਾੜਾ, ਕਾਲਾ ਅਲੀਸ਼ੇਰ ਆਦਿ ਨੇ ਮਾਤਾ ਜੀ ਦੇ ਅਕਾਲ ਚਲਾਣੇ ‘ਤੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ।ਉਨਾਂ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਮਾਤਾ ਜੀ ਨੂੰ ਆਪਣੇ ਚਰਨਾਂ ਵਿੱਚ ਸਥਾਨ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ ।
Check Also
ਭਾਅ ਜੀ ਗੁਰਸ਼ਰਨ ਸਿੰਘ ਦੀ ਪਤਨੀ ਸ੍ਰੀਮਤੀ ਕੈਲਾਸ਼ ਕੌਰ ਦੇ ਅਕਾਲ ਚਲਾਣੇ `ਤੇ ਦੁੱਖ਼ ਦਾ ਪ੍ਰਗਟਾਵਾ
ਅੰਮ੍ਰਿਤਸਰ, 7 ਅਕਤੂਬਰ (ਦੀਪ ਦਵਿੰਦਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋਂ ਭਾਅ ਜੀ ਗੁਰਸ਼ਰਨ ਸਿੰਘ …