ਲੌਂਗੋਵਾਲ, 4 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਕਾਰੀ ਪ੍ਰਾਇਮਰੀ ਸਕੂਲ ਲੋਹਾਖੇੜਾ ਦੀ ਵਿਦਿਆਰਥਣ ਤਰਨਪ੍ਰੀਤ ਕੌਰ ਪੁੱਤਰੀ ਰਾਮ ਸਿੰਘ ਨੇ
ਨਵੋਦਿਆ ਵਿਦਿਆਲਿਆ ਦੀ ਦਾਖ਼ਲਾ ਪ੍ਰੀਖਿਆ ਪਾਸ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਹੈਡ ਟੀਚਰ ਜਗਰਾਜ ਸਿੰਘ ਅਤੇ ਸ਼੍ਰੇਣੀ ਅਧਿਆਪਕਾ ਸਤਵੰਤ ਕੌਰ ਨੇ ਦੱਸਿਆ ਕਿ ਤਰਨਪ੍ਰੀਤ ਕੌਰ ਪਿੰਡ ਲੋਹਾਖੇੜਾ ਤੋਂ ਪਹਿਲੀ ਵਿਦਿਆਰਥਣ ਹੈ ਜਿਸ ਨੇ ਇਹ ਵੱਕਾਰੀ ਪ੍ਰੀਖਿਆ ਪਾਸ ਕੀਤੀ ਹੈ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media