Monday, August 24, 2026

ਬੱਬੂ ਬਲਜੋਤ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਸੰਗਰੂਰ ਦੇ ਪ੍ਰਧਾਨ ਬਣੇ

ਲੌਂਗੋਵਾਲ, 5 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੌਜਵਾਨ ਕਾਂਗਰਸੀ ਆਗੂ ਬੱਬੂ ਬਲਜੋਤ ਵਿਧਾਨ ਸਭਾ ਯੂਥ ਕਾਂਗਰਸ ਹਲਕਾ ਸੰਗਰੂਰ ਦਾ ਪ੍ਰਧਾਨ ਚੁਣੇ ਗਏ ਹਨ।ਉਨ੍ਹਾਂ ਆਪਣੀ ਇਸ ਨਿਯੁੱਕਤੀ ਲਈ ਰਾਹੁਲ ਗਾਂਧੀ, ਮੁੱਖ ਮੰਤਰੀ ਪੰਜਾਬ ਸਰਕਾਰ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਵਜ਼ੀਰ ਵਿਜੈ ਇੰਦਰ ਸਿੰਗਲਾ, ਆਲ ਇੰਡੀਆ ਯੂਥ ਕਾਂਗਰਸ ਇੰਚਾਰਜ ਕ੍ਰਿਸ਼ਨਾ, ਆਲ ਇੰਡੀਆ ਪ੍ਰਧਾਨ ਯੂਥ ਕਾਂਗਰਸ ਸ੍ਰੀ ਨਿਵਾਸ ਬੀ.ਵੀ.ਜੀ, ਪੰਜਾਬ ਪ੍ਧਾਨ ਬਰਿੰਦਰ ਢਿੱਲੋ ਸਮੇਤ ਸਮੁੱਚੀ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ।ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੇ ਆਸ਼ੀਰਵਾਦ ਨਾਲ ਯੂਥ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਮਿਹਨਤ ਕਰਨਗੇ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …