ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਅੱਜ ਆਪਣੀ ਰਿਹਾਇਸ਼ ਤੋਂ ਕੇਂਦਰੀ
ਵਿਧਾਨ ਸਭਾ ਹਲਕੇ ਦੀਆਂ ਬਾਹਰਲੀਆਂ ਵਾਰਡਾਂ ਵਿੱਚ ਰਹਿੰਦੇ ਪ੍ਰਵਾਸੀ ਮਜ਼ਦੂਰਾਂ ਦੇ 850 ਪਰਿਵਾਰਾਂ ਲਈ ਰਾਸ਼ਨ ਦੇ 6 ਟਰੱਕ ਰਵਾਨਾ ਕੀਤੇ।
ਸੋਨੀ ਨੇ ਕਿਹਾ ਕਿ ਲਾਕਡਾਊਨ ਦੌਰਾਨ ਕੁੱਝ ਗਿਣਤੀ ਵਿੱਚ ਪ੍ਰਵਾਸੀ ਮਜ਼ਦੂਰ ਆਪਣੇ ਰਾਜਾਂ ਨੂੰ ਵਾਪਸ ਚਲੇ ਗਏ ਸਨ, ਪਰੰਤੂ ਕਾਫੀ ਗਿਣਤੀ ‘ਚ ਪ੍ਰਵਾਸੀ ਮਜ਼ਦੂਰ ਅੰਮ੍ਰਿਤਸਰ ਵਿਖੇ ਹੀ ਰਹਿ ਰਹੇ ਹਨ।ਉਨਾਂ ਪ੍ਰਵਾਸੀ ਮਜ਼ਦੂਰਾਂ ਲਈ ਅੱਜ ਰਾਸ਼ਨ ਭੇਜਿਆ ਗਿਆ ਹੈ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media