Tuesday, November 3, 2026

ਰੈਵੀਨਿਊ ਪਟਵਾਰ ਯੂਨੀਅਨ ਦੀ ਸਰਬਸੰਮਤ ਚੋਣ ‘ਚ ਸੰਦੀਪ ਸਿੰਘ ਭੁੱਲਰ ਬਣੇ ਪ੍ਰਧਾਨ

ਲੌਂਗੋਵਾਲ, 10 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ)- ਰੈਵੀਨਿਓ ਪਟਵਾਰ ਯੂਨੀਅਨ ਤਹਿਸੀਲ ਸੰਗਰੂਰ ਦੀ ਸਰਬਸੰਮਤੀ ਨਾਲ ਹੋਈ ਚੋਣ ਵਿੱਚ ਸੰਦੀਪ ਸਿੰਘ ਭੁਲਰ ਪਟਵਾਰੀ ਨੂੰ ਦੂਜੀ ਵਾਰ ਪ੍ਰਧਾਨ ਬਣਾਇਆ ਗਿਆ ਹੈ।ਉਨ੍ਹਾਂ ਨੂੰ ਦੂਜੀ ਵਾਰ ਪ੍ਰਧਾਨ ਬਣਨ ਤੇ ਪਟਵਾਰ ਸਰਕਲ ਲੌਂਗੋਵਾਲ ਦੇ ਪਟਵਾਰੀ ਕੁਲਵੀਰ ਸਿੰਘ, ਗੁਰਜੀਤ ਸਿੰਘ, ਪਟਵਾਰੀ ਬਲਵਿੰਦਰ ਸਿੰਘ, ਪਟਵਾਰੀ ਸੁਰਿੰਦਰ ਸਿੰਘ, ਪਟਵਾਰੀ ਮਨਦੀਪ ਸਿੰਘ, ਅਮਨਦੀਪ ਸਿੰਘ, ਪਟਵਾਰੀ ਸੁਰਿੰਦਰ ਸਿੰਘ, ਪਟਵਾਰੀ ਗੁਰਮੀਤ ਕੌਰ ਨੇ ਵਧਾਈ ਦਿੱਤੀ ਅਤੇ ਉਨ੍ਹਾਂ ਵਲੋਂ ਪਹਿਲਾਂ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ ਹੈ।

Check Also

ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ

ਰਾਜਪੁਰਾ/ ਦਿੱਲੀ, 3 ਨਵੰਬਰ  (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …