ਜੰਡਿਆਲਾ ਗੁਰੁ, 12 ਜੁਲਾਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਨਥੋਆਣਾ ਦਰਵਾਜ਼ਾ ਵਿਖੇ ਸਥਿਤ ਪੀਰ ਬਾਬਾ ਘੋੜੇ ਸ਼ਾਹ ਜੀ ਦੇ ਮੁੱਖ ਸੇਵਾਦਾਰ ਬਾਬਾ ਹਰਪਾਲ ਸਿੰਘ ਨੇ ਦੱਸਿਆ ਹੈ ਕਿ ਹਰ ਸਾਲ 22, 23 ਜੁਲਾਈ ਨੂੰ ਪੀਰ ਬਾਬਾ ਘੋੜੇ ਸ਼ਾਹ ਜੀ ਦਾ ਸਲਾਨਾ ਜੋੜ ਮੇਲਾ ਮੇਲਾ ਮਨਾਇਆ ਜਾਂਦਾ ਹੈ।ਪਰ ਕੋਰੋਨਾ ਮਹਾਮਾਰੀ ਕਰਕੇ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਉਕਤ ਮੇਲਾ ਨਹੀ ਮਨਾਇਆ ਜਾਵੇਗਾ।
Check Also
ਯੂਨੀਵਰਸਿਟੀ ‘ਚ 54ਵੀਂ ਸਾਲਾਨਾ ਅੰਤਰ-ਕਾਲਜ ਅਥਲੈਟਿਕਸ 14 ਦਸੰਬਰ ਤੋਂ
ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਯੂਨੀਵਰਸਿਟੀ ਦੀ …