Friday, September 18, 2026

ਤੇਜਵੀਰ ਸਿੰਘ ਨੇ 10+2 (ਸੀ.ਬੀ.ਐਸ.ਸੀ) ‘ਚੋਂ ਹਾਸਲ ਕੀਤੇ 93.2% ਅੰਕ

ਲੌਂਗੋਵਾਲ, 15 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਪਰਿੰਗ ਡੇਲਜ਼ ਪਬਲਿਕ ਸਕੂਲ ਸੰਗਰੂਰ ਦਾ ਵਿਦਿਆਰਥੀ ਤੇਜਵੀਰ ਸਿੰਘ, ਜਿਸ ਨੇ 10+2 (ਸੀ.ਬੀ.ਐਸ.ਸੀ) ਵਿਚੋਂ 93.2% ਅੰਕ ਹਾਸਲ ਕਰਕੇ ਸਕੂਲ ਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ।

Check Also

ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …