ਲੌਂਗੋਵਾਲ, 15 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਵਲੋਂ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿਚੋਂ ਸਰਸਵਤੀ ਵਿੱਦਿਆ ਮੰਦਰ ਸੀਨੀਅਰ
ਸੈਕੰਡਰੀ ਸਕੂਲ ਚੀਮਾਂ ਮੰਡੀ ਦੇ ਵਿਦਿਆਰਥੀਆਂ ਨੇ ਅਹਿਮ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ।ਸਕੂਲ ਪ੍ਰਿੰਸੀਪਲ ਰਕੇਸ਼ ਕੁਮਾਰ ਗੋਇਲ ਨੇ ਦੱਸਿਆ ਕਿ ਕਸ਼ਿਸ਼ ਕਾਂਸਲ ਨੇ ਸਾਇੰਸ ਗਰੁੱਪ, ਕੋਮਲ ਸ਼ਰਮਾ ਨੇ ਕਾਮਰਸ ਵਿਚੋਂ ਅਤੇ ਈਸ਼ਵਰ ਬਾਂਸਲ ਨੇ ਆਰਟਸ ਗਰੁੱਪ ਵਿਚੋਂ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ ਹੈ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media