ਲੌਂਗੋਵਾਲ, 16 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੇਂਦਰੀ ਵਿਦਿਆਲਿਆ ਸਲਾਈਟ ਲੌਂਗੋਵਾਲ ਦਾ 10ਵੀਂ ਸ਼੍ਰੇਣੀ ਦਾ ਨਤੀਜਾ ਪਿਛਲੇ 5 ਸਾਲਾਂ ਦੀ
ਤਰ੍ਹਾਂ ਇਸ ਸਾਲ ਵੀ 100 ਫ਼ੀਸਦੀ ਰਿਹਾ।ਸਕੂਲ ਪ੍ਰਿੰਸੀਪਲ ਸੰਜੇ ਨੇ ਦੱਸਿਆ ਕਿ ਵਿਦਿਆਲਿਆ ਦੀ ਵਿਦਿਆਰਥਣ ਲਾਵਣਿਆ ਸਿੰਘ ਨੇ 93.66% ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ, ਕਾਮਕਸ਼ੀ ਗੋਇਲ ਨੇ 93.16% ਅੰਕ ਪ੍ਰਾਪਤ ਕਰ ਕੇ ਦੂਜਾ ਅਤੇ ਲਵੀਨਾ ਰਾਣੀ ਨੇ 89.83% ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।
ਇਸੇ ਤਰ੍ਹਾਂ 12ਵੀਂ ਸ਼੍ਰੇਣੀ ਵਿਚੋਂ ਸੁਖਮੀਤ ਕੌਰ 91%, ਬਲਵਿੰਦਰ ਕੌਰ 89% ਅਤੇ ਸਤਵਿੰਦਰ ਸਿੰਘ 88.1% ਅੰਕ ਪ੍ਰਾਪਤ ਕਰ ਕੇ ਕ੍ਰਮਵਾਰ ਪਹਿਲੇ ਤਿੰਨ ਸਥਾਨਾਂ `ਤੇ ਰਹੇ ਹਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media