Sunday, June 15, 2025
Breaking News

ਪਹਿਲੀਆਂ ਤਿੰਨ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਲੌਂਗੋਵਾਲ, 25 ਜੁਲਾਈ (ਜਗਸੀਰ ਲੌਂਗੋਵਾਲ) – ਜਥੇਦਾਰ ਕੌਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਮੋਲ ਵਿਖੇ ਹਰੇਕ ਸਾਲ ਦੀ ਤਰਾਂ ਇਸ ਵਾਰ ਵੀ ਬਾਰਵੀਂ ਜਮਾਤ ਦਾ ਨਤੀਜਾ 100% ਰਿਹਾ।ਸਕੂਲ ‘ਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਡਿਪਟੀ ਡੀ.ਈ.ਓ ਓਮ ਪ੍ਰਕਾਸ਼ ਸੇਤੀਆ ਨੇ ਸਕੂਲ ਦੇ ਪਹਿਲੀਆਂ ਤਿੰਨ ਪੁਜੀਸ਼ਨਾਂ ‘ਤੇ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।
             ਇਸ ਮੌਕੇ ਗੁਰਪ੍ਰੀਤ ਸਿੰਘ ਡੀ.ਪੀ.ਈ, ਸਕੂਲ ਪ੍ਰਿੰਸੀਪਲ ਸ਼੍ਰੀਮਤੀ ਗੁਰਬੀਰ ਕੌਰ, ਬਲਵੀਰ ਚੰਦ ਲੌਂਗੋਵਾਲ, ਮਨਜੀਤ ਸ਼ਰਮਾ ਲੈਕਚਰਾਰ, ਅਮਨਪ੍ਰੀਤ ਸਿੰਘ ਲੈਕਚਰਾਰ, ਸੁਖਵੀਰ ਕੌਰ, ਮੈਡਮ ਸੁਖਦੀਪ ਕੌਰ, ਮੈਡਮ ਗੁਰਮੀਤ ਕੌਰ, ਗੁਰਤੇਜ ਸਿੰਘ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …