Sunday, March 15, 2026

ਆਗਾ ਕਲੱਬ ਗਰਲਜ਼ ਕ੍ਰਿਕਟ ਟੂਰਨਾਮੈਂਟ ‘ਚ ਮੁੱਖ ਮਹਿਮਾਨ ਵਜੋਂ ਪੁੱਜੇ ਕਮਿਸ਼ਨਰ ਪੁਲਿਸ

PPN16101421

ਸਥਾਨਕ ਗਾਂਧੀ ਗਰਾਉਂਡ ਵਿਖੇ ਪੰਜਾਬ ਅਤੇ ਹਿਮਾਚਲ ਦਰਮਿਆਨ ਖੇਡੇ ਜਾਣ ਵਾਲੇ ਆਗਾ ਕਲੱਬ ਗਰਲਜ਼ ਕ੍ਰਿਕਟ ਟੂਰਨਾਮੈਂਟ ਦੇ ਅਵਸਰ ਤੇ ਮੁੱਖ ਮਹਿਮਾਨ ਵਜੋਂ ਪੁੱਜੇ ਕਮਿਸ਼ਨਰ ਪੁਲਿਸ ਜਤਿੰਦਰ ਸਿੰਘ ਔਲਖ, ਨਗਰ ਨਿਗਮ ਕਮਿਸ਼ਨਰ ਪ੍ਰਦੀਪ ਸੱਭਰਵਾਲ ਖਿਡਾਰੀਆਂ ਨਾਲ ਜਾਣ-ਪਛਾਣ ਕਰਦੇ ਹੋਏ।

ਫੋਟੋ : ਰੋਮਿਤ ਸ਼ਰਮਾ

Check Also

ਰਾਜਪਾਲ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਵਲੋਂ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ …

Leave a Reply