ਜੰਡਿਆਲਾ ਗੁਰੂ, 25 ਜੁਲਾਈ (ਹਰਿੰਦਰਪਾਲ ਸਿੰਘ) – ਸਿੱਖਿਆ ਸਕੱਤਰ ਸਕੂਲ ਦੀਆਂ ਹਦਾਇਤਾਂ ਅਨੁਸਾਰ ਅਤੇ ਯੋਗ ਅਗਵਾਈ ਮਿਸ਼ਨ ਸ਼ਤ ਪ੍ਰਤੀਸ਼ਤ ਅਨੁਸਾਰ ਚੱਲਦਿਆਂ ਹੋਇਆ ਸ਼ਹੀਦ ਮਨਦੀਪ ਸਿੰਘ, ਸ.ਸ.ਸ ਸਕੂਲ ਛੱਜਲਵੱਡੀ ਸਾਲ 2019-20 ਵਿੱਚ 10+2 ਦੇ ਵਿਦਿਆਰਥੀਆਂ 100% ਨਤੀਜਾ ਰਿਹਾ।ਜਾਣਕਾਰੀ ਦਿੰਦਿਆ ਸਕੂਲ ਦੇ ਪ੍ਰਿੰਸੀਪਲ ਮਲੂਕ ਸਿੰਘ ਨੇ ਦੱਸਿਆ ਕਿ ਨਵਜੋਤ ਕੌਰ ਨੇ 87% ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਮਨਪ੍ਰੀਤ ਕੌਰ ਨੇ 85% ਲੈ ਕੇ ਦੂਸਰਾ, ਉਪਾਸਨਾ ਦੇਵੀ ਨੇ 83% ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਅਤੇ ਗੁਰਪ੍ਰੀਤ ਕੌਰ ਨੇ 82 % ਅੰਕ ਪ੍ਰਾਪਤ ਕਰਕੇ ਚੋਥਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਮ ਰੌਸਨ ਕੀਤਾ।ਪ੍ਰਿੰਸੀਪਲ ਮਲੂਕ ਸਿੰਘ ਨੇ ਬੱਚਿਆਂ ਅਤੇ ਮਾਪਿਆਂ ਦੇ ਨਾਲ ਨਾਲ ਸਟਾਫ ਨੂੰ ਵੀ ਵਧਾਈ ਦਿੱਤੀ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …