Thursday, July 30, 2026

ਸੇਵਾ ਕੇਂਦਰ 1 ਅਗਸਤ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲਣਗੇ – ਡਿਪਟੀ ਕਮਿਸ਼ਨਰ

ਕਪੂਰਥਲਾ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਹੁਣ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲਣਗੇ।ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਗਰਮੀ ਦੇ ਮੌਸਮ ਕਾਰਨ ਸੇਵਾ ਕੇਂਦਰਾਂ ਦੇ ਕੰਮ ਕਾਜ਼ ਦਾ ਸਮਾਂ ਤਬਦੀਲ ਕਰਕੇ ਸਵੇਰੇ 7:30 ਵਜੇ ਤੋਂ ਸ਼ਾਮ 3:30 ਵਜੇ ਤੱਕ ਕੀਤਾ ਗਿਆ ਸੀ, ਪਰੰਤੂ ਹੁਣ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕਰਕੇ 1 ਅਗਸਤ 2020 ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਰ ਦਿੱਤਾ ਗਿਆ ਹੈ।

Check Also

ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ

1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …