ਲੌਂਗੋਵਾਲ, 30 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ 31 ਜੁਲਾਈ ਨੂੰ ਸੰਗਰੂਰ ਜਿਲੇ ’ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਮੌਕੇ ਉਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਡਿਪਟੀ ਕਮਿਸ਼ਨਰ ਰਾਮਵੀਰ ਨੇ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿਦਿਅਕ ਅਦਾਰਿਆਂ, ਯੂਨੀਵਰਸਿਟੀ, ਕਾਲਜਾਂ ਅਤੇ ਬੈਂਕਾਂ ਆਦਿ ਵਿੱਚ 31 ਜੁਲਾਈ ਨੂੰ ਛੁੱਟੀ ਦਾ ਐਲਾਨ ਕੀਤਾ ਹੈ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media