ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ ਬਿਊਰੋ) – ਘਟੀਆ ਸ਼ਰਾਬ ਪੀ ਕੇ ਚਾਲੀ ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਜਾਣੀ ਸਮੇਂ ਦੀਆਂ ਸਰਕਾਰਾਂ ਲਈ ਬਹੁਤ
ਸ਼ਰਮਸ਼ਾਰ ਹੋਣ ਵਾਲੀ ਖਬਰ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਤਰਨਤਾਰਨ, ਬਟਾਲਾ, ਅੰਮ੍ਰਿਤਸਰ ਦੇ ਖੇਤਰ ਵਿੱਚ ਜਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ 43 ਮੌਤਾਂ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਕਿਹਾ ਕਿ ਆਏ ਦਿਨ ਵੱਡੀ ਪੱਧਰ ‘ਤੇ ਨਜਾਇਜ ਸ਼ਰਾਬ ਬਣਾਉਣ ਵਾਲੀਆਂ ਫੈਕਟਰੀਆਂ ਅਤੇ ਕੱਚੀ ਸ਼ਰਾਬ ਦੀਆਂ ਭੱਠੀਆਂ ਤੇ ਖਾਲੀ ਬਰਤਨ ਫੜੇ ਜਾ ਰਹੇ ਹਨ।ਇਸ ਲਈ ਮੰਦਭਾਗੀ ਘਟਨਾ ਦੇ ਪਿਛੋਕੜ ਦੀ ਸਹੀ ਪੜਤਾਲ ਜਰੂਰ ਹੋਣੀ ਚਾਹੀਦੀ ਹੈ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media