ਲੌਂਗੋਵਾਲ, 6 ਅਗਸਤ (ਜਗਸੀਰ ਲੌਂਗੋਵਾਲ) – ਖੁਸ਼ੀ ਫਾਉਂਡੇਸ਼ਨ ਦੇ ਪ੍ਰਧਾਨ ਰਾਮ ਗੋਪਾਲ ਗਰਗ, ਸੈਕਟਰੀ ਰਮੇਸ਼ ਕੁਮਾਰ ਅਤੇ ਕੈਸ਼ੀਅਰ ਮੌਂਟੀ ਗਰਗ ਵਲੋਂ ਅਯੋਧਿਆ ਨਗਰੀ ਵਿਖੇ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਮੰਦਰ ਭੂਮੀ ਪੂਜਨ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।ਉਨਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭੂਮੀ ਪੂਜਨ ਦੇ ਇਤਿਹਾਸਿਕ ਸਮੇਂ 175 ਸਾਧੂ ਸੰਤ ਸਾਕਸ਼ੀ ਬਣੇ।ਇਸ ਸਮੇਂ ਸਾਰੇ ਹੀ ਦੇਸ਼ ਵਾਸੀਆਂ ‘ਚ ਭਰਪੂਰ ਉਤਸ਼ਾਹ ਹੈ।ਕੇ.ਸੀ.ਟੀ ਕਾਲਜ ਫਤਹਿਗੜ੍ਹ ਦੇ ਚੇਅਰਮੈਨ ਮੌਂਟੀ ਗਰਗ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਅਯੁੱਧਿਆ ਰਾਮ ਮੰਦਰ ਦੇ ਲਈ ਲੰਮੇ ਸਮੇਂ ਤੋਂ ਜਦੋਜਹਿਦ ਚੱਲ ਰਹੀ ਸੀ, ਜੋ ਹੁਣ ਸਫਲ ਹੋਈ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …