ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – 1942 ਵਿਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਵਲੋਂ ਸ਼ੁਰੂ ਕੀਤੇ ਗਏ ‘ਭਾਰਤ ਛੱਡੋ’ ਅੰਦੋਲਨ ਦੀ ਵਰੇਗੰਢ ਮੌਕੇ
ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਵਲੋਂ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕੀਤਾ ਗਿਆ।ਐਸ.ਡੀ.ਐਮ ਵਿਕਾਸ ਹੀਰਾ ਨੇ ਦੱਸਿਆ ਕਿ ਸ਼ਹਿਰ ਦੇ ਦੋ ਆਜ਼ਾਦੀ ਘੁਲਾਟੀਏ ਜੈਮਲ ਸਿੰਘ ਪੁੱਤਰ ਕਰਤਾਰ ਸਿੰਘ ਅਤੇ ਗੁਰਦੀਪ ਸਿੰਘ ਪੁੱਤਰ ਭਾਗ ਸਿੰਘ ਨੂੰ ਸ਼ਾਲ ਦੇ ਕੇ ਸਨਮਾਨਿਤ ਕੀਤਾ ਗਿਆ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media