Saturday, April 4, 2026

ਯੂ.ਪੀ.ਐਸ.ਸੀ ਪ੍ਰੀਖਿਆ ਪਾਸ ਕਰਨ ਵਾਲੀ ਰੁਪਿੰਦਰ ਕੌਰ ਦਾ ਸਨਮਾਨ

ਧੂਰੀ, 12 ਅਗਸਤ (ਪ੍ਰਵੀਨ ਗਰਗ) – ਖੁਰਾਕ ਅਤੇ ਸਪਲਾਈ ਵਿਭਾਗ ਦੇ ਸੇਵਾਮੁਕਤ ਅਧਿਕਾਰੀ ਸੁਰਜੀਤ ਸਿੰਘ ਦੀ ਹੋਣਹਾਰ ਸਪੁੱਤਰੀ ਬੀਬੀ ਰੁਪਿੰਦਰ ਕੌਰ ਨੇ ਬੀਤੇ ਦਿਨੀਂ ਯੂ.ਪੀ.ਐਸ.ਸੀ ਦੀ ਵੱਕਾਰੀ ਪ੍ਰੀਖਿਆ ਵਿੱਚੋਂ 620ਵਾਂ ਰੈਂਕ ਹਾਸਲ ਕਰਕੇ ਆਪਣੇ ਮਾਪਿਆਂ ਤੇ ਧੂਰੀ ਦਾ ਨਾਂ ਰੋਸ਼ਨ ਕੀਤਾ ਹੈ।ਅੱਜ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਇੰਚਾਰਜ ਅਤੇ ਪ੍ਰਸਿੱਧ ਉਦਯੋਗਪਤੀ ਹਰੀ ਸਿੰਘ ਵੱਲੋਂ ਰੁਪਿੰਦਰ ਕੌਰ ਨੂੰ ਇਸ ਮਾਣਮੱਤੀ ਪ੍ਰਾਪਤੀ ‘ਤੇ ਮੁਬਾਰਕਵਾਦ ਦਿੰਦਿਆਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

Check Also

ਸੰਸਦ ਵਿੱਚ ਉਠਿਆ ਕੈਂਸਰ ਦਾ ਗੰਭੀਰ ਮੁੱਦਾ: ਐਮ.ਪੀ ਔਜਲਾ ਨੇ ਤੁੰਗ ਢਾਬ ਡਰੇਨ ਨੂੰ ਦੱਸਿਆ ਵੱਡਾ ਕਾਰਨ

ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੰਸਦ ਵਿੱਚ ਪੰਜਾਬ …