Tuesday, November 24, 2026

ਰੁਪਿੰਦਰ ਕੌਰ ਨੂੰ ਸਮਾਜਸੇਵੀ ਸੰਸਥਾ ਨੇ ਕੀਤਾ ਸਨਮਾਨਿਤ

ਧੂਰੀ, 12 ਅਗਸਤ (ਪ੍ਰਵੀਨ ਗਰਗ) – ਮਾਨਵ ਕਲਿਆਣ ਯੋਗ ਟਰੱਸਟ ਵੱਲੋਂ ਬਾਬਾ ਜਗਤਾਰ ਸਿੰਘ ਦੀ ਅਗਵਾਈ ਹੇਠ ਵੀ ਰੁਪਿੰਦਰ ਕੌਰ ਸਪੁੱਤਰੀ ਖੁਰਾਕ ਅਤੇ ਸਪਲਾਈ ਵਿਭਾਗ ਦੇ ਸੇਵਾਮੁਕਤ ਅਧਿਕਾਰੀ ਸੁਰਜੀਤ ਸਿੰਘ ਦਾ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਆਗੂ ਸੰਦੀਪ ਸਿੰਗਲਾ ਵੱਲੋਂ ਵੀ ਬੀਬੀ ਰੁਪਿੰਦਰ ਕੌਰ ਦੇ ਘਰ ਜਾ ਕੇ ਉਹਨਾਂ ਦਾ ਸਨਮਾਨ ਕੀਤਾ ਜਾ ਚੁੱਕਾ ਹੈ।ਇਸ ਮੌਕੇ ਹੰਸ ਰਾਜ ਗਰਗ, ਭੁਪਿੰਦਰ ਪਾਲ ਮਿੱਠਾ, ਗੋਨਾ ਜਵੰਧਾ, ਰਾਮ ਕ੍ਰਿਸ਼ਨ, ਸੁਨੀਲ ਬਾਂਸਲ, ਸੁਖਦੇਵ ਸਿੰਘ ਕਾਨੂੰਨਗੋ ਅਤੇ ਜਗਸੀਰ ਸਿੰਘ ਆਦਿ ਵੀ ਹਾਜ਼ਰ ਸਨ।

Check Also

ਗੁ. ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਗੁਰਮਤਿ ਸਮਾਗਮ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼਼੍ਰੋਮਣੀ ਪੰਥ ਅਕਾਲੀ …