ਲੌਂਗੋਵਾਲ, 13 ਅਗਸਤ (ਜਗਸੀਰ ਲੌਂਗੋਵਾਲ) – ਲਿਟਲ ਸਟਾਰ ਬਚਪਨ ਪਲੇਅ ਸਕੂਲ ਅਤੇ ਹਾਈਟਸ ਐਡ ਹਾਈਟਸ ਪਬਲਿਕ ਸਕੂਲ ਵਿੱਚ ਆਨਲਾਈਨ ਜਨਮ
ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ।ਜਿਸ ਵਿੱਚ ਬੱਚਿਆਂ ਨੇ ਰਾਧਾ ਕ੍ਰਿਸ਼ਨ ਦੀ ਵੇਸਭੁਸ਼ਾ ਪਾ ਕੇ ਆਪਣੀਆਂ ਫੋਟੋਆਂ ਭੇਜੀਆਂ।ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਅਤੇ ਪ੍ਰਿੰਸੀਪਲ ਜਸਵਿੰਦਰ ਚੀਮਾ ਨੇ ਬੱਚਿਆਂ ਨੂੰ ਦੱਸਿਆ ਕਿ ਸਾਨੂੰ ਵੀ ਉਹਨਾਂ ਦੇ ਜੀਵਨ ਤੋਂ ਪ੍ਰਰੇਨਾ ਲੈਣੀ ਚਾਹੀਦੀ ਹੈ ਅਤੇ ਉਹਨਾਂ ਦੀਆਂ ਸਿੱਖਿਆਵਾਂ ‘ਤੇ ਚੱਲਣਾ ਚਾਹੀਦਾ ਹੈ।ਇਸ ਮੌਕੇ ਸਕੂਲ ਦੇ ਸਟਾਫ ਮੈਂਬਰ ਵੀ ਮੌਜੂਦ ਸਨ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media