ਲੌਂਗੋਵਾਲ, 13 ਅਗਸਤ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀ ਮਾਸਟਰ ਚਰੰਜੀ ਲਾਲ ਖਨਾਲ ਕਲਾਂ ਦੀ ਪਤਨੀ ਬਿਮਲਾ ਦੇਵੀ ਦਾ ਦਿਹਾਂਤ ਹੋ ਗਿਆ।ਭਾਈ
ਜਗਜੀਤ ਸਿੰਘ ਕਾਕਾ ਵੀਰ ਜੀ, ਭਾਈ ਕਰਮਜੀਤ ਸਿੰਘ ਬੜੂ ਸਾਹਿਬ, ਰਾਹਤ ਫਾੳੂਡੇਸ਼ਨ ਪੰਜਾਬ ਦੇ ਸਮੂਹ ਮੈਂਬਰ, ਪ੍ਰਿੰਸੀਪਲ ਜਸਵੀਰ ਕੌਰ ਬੇਨੜਾ, ਪ੍ਰਿੰਸੀਪਲ ਗੁਰਜੀਤ ਕੌਰ ਉਭਿਆ, ਪ੍ਰਿੰਸੀਪਲ ਹਰਪੀ੍ਤ ਕੋਰ ਰਟੋਲਾ, ਭਾਈ ਜਗਜੀਤ ਸਿੰਘ ਗੋਗੀ, ਗੁਰਵਿੰਦਰ ਸਿੰਘ ਪਟਿਆਲਾ, ਬਲਜੀਤ ਸ਼ਰਮਾ, ਵਿਕਰਮਜੀਤ ਸਿੰਘ ਜਖੇਪਲ, ਕੁਲਜੀਤ ਸਿੰਘ, ਤਰਸੇਮ ਸਿੰਘ, ਕਰਮਜੀਤ ਸਿੰਘ, ਗੁਜੀਤ ਸਿੰਘ ਚਹਿਲ ਆਦਿ ਤੋਂ ਇਲਾਵਾ ਕਈ ਜਥੇਬੰਦੀਆਂ ਤੇ ਸਿਆਸੀ ਪਾਰਟੀਆਂ ਨੇ ਮਾਸਟਰ ਚਿਰੰਜੀ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media