ਲੌਂਗੋਵਾਲ, 16 ਅਗਸਤ (ਜਗਸੀਰ ਲੌਂਗੋਵਾਲ)- ਸਥਾਨਕ ਸ਼ਹੀਦ ਭਗਵਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਅਜ਼ਾਦੀ ਦਿਹਾੜਾ
ਮਨਾਇਆ ਗਿਆ।ਝੰਡਾ ਲਹਿਰਾਉਣ ਦੀ ਰਸਮ ਪ੍ਰਿੰਸੀਪਲ ਮੈਡਮ ਕਰਮਜੀਤ ਕੌਰ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਜਗਤਾਰ ਸਿੰਘ ਵਲੋਂ ਅਦਾ ਕੀਤੀ ਗਈ।ਇਸ ਸਮੇਂ ਲੈਕਚਰਾਰ ਪਵਨ ਕੁਮਾਰ, ਮੈਡਮ ਮੋਨੀਕਾ ਭਾਟਲਾ, ਜਸਦੀਪ ਕੌਰ ਸੋਨੂੰ ਬਾਂਸਲ, ਪਰਮਪ੍ਰੀਤ ਕੌਰ, ਸੁਸ਼ੀਲ ਕੁਮਾਰੀ, ਗੀਤਾਂਜਲੀ ਸਿੰਗਲਾ ਹਰਿੰਦਰ ਕੌਰ, ਗੁਰਪ੍ਰੀਤ ਰਿਆੜ, ਗਗਨਦੀਪ ਕੌਰ ਤੇ ਲੀਲਾ ਰਾਣੀ ਆਦਿ ਹਾਜ਼ਰ ਸਨ ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media