ਜੰਡਿਆਲਾ ਗੁਰੂ, 17 ਅਗਸਤ (ਹਰਿੰਦਰ ਪਾਲ ਸਿੰਘ) – ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਆਉਂਦੇ ਨਵਾਂ ਪਿੰਡ ਦੇ ਕਾਂਗਰਸੀ ਆਗੂ ਤੇ ਸਰਪੰਚ ਸੁਖਵਿੰਦਰ ਸਿੰਘ ਦੇ ਪਿਤਾ ਨੰਦ ਸਿੰਘ ਨਮਿਤ ਅੰਤਿਮ ਅਰਦਾਸ ਅੱਜ ਹੋਵੇਗੀ।ਉਨਾਂ ਦੇ ਗ੍ਰਹਿ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਅੰਤਿਮ ਅਰਦਾਸ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਕੀਤੀ ਜਾਵੇਗੀ।ਸਰਪੰਚ ਸੁਖਵਿੰਦਰ ਸਿੰਘ ਨੇ ਕਿਹਾ ਹੈ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …