Monday, November 16, 2026

ਗਲੋਬ ਆਟੋ ਪਾਰਟਸ ਵਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 21 ਕੁਇੰਟਲ ਆਟਾ ਭੇਟ

ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ ਬਿਊਰੋ) – ਗਲੋਬ ਆਟੋ ਪਾਰਟਸ ਦੇ ਮਾਲਕ ਜਗਜੀਤ ਸਿੰਘ ਸੇਠੀ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 21 ਕੁਇੰਟਲ ਆਟਾ ਲੈ ਕੇ ਪੁੱਜੇ ਜਸਬੀਰ ਸਿੰਘ ਸਨਮਾਨਿਤ ਕਰਦੇ ਹੋਏ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਤੇ ਕੁਲਵਿੰਦਰ ਸਿੰਘ ਰਮਦਾਸ।

Check Also

‘ਆਪ’ ਪਾਰਟੀ ਵੱਲੋਂ ਐਲਾਨੇ ਉਮੀਦਵਾਰਾਂ ਨੂੰ ਜਰਨੈਲ ਸਿੰਘ ਢੋਟ ਨੇ ਦਿੱਤੀ ਵਧਾਈ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਅੰਮ੍ਰਿਤਸਰ ਦੇ ਲੋਕ ਸਭਾ ਹਲਕਾ ਇੰਚਾਰਜ਼ …