Tuesday, October 6, 2026

ਏ.ਜੀ.ਸੀ ਵਿਖੇ ਅਜਾਦੀ ਦਿਵਸ ਮਨਾਇਆ

ਜੰਡਿਆਲਾ ਗੁਰੂ, 19 ਅਗਸਤ (ਹਰਿੰਦਰਪਾਲ ਸਿੰਘ) – ਅੰਮ੍ਰਿਤਸਰ ਗਰੁੱਪ ਆਫ ਕਾਲਜਿਜ਼ ਵਿਖੇ 74ਵਾਂ ਅਜਾਦੀ ਦਿਵਸ ਮਨਾਇਆ ਗਿਆ।ਡਾ. ਵੀ.ਕੇ ਬੰਗਾ ਨੇ ਪ੍ਰਿੰਸੀਪਲ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ ਅਤੇ ਝੰਡਾ ਲਹਿਰਾਇਆ।ਡਾ. ਬੰਗਾ ਨੇ ਜਲ੍ਹਿਆਂਵਾਲਾ ਬਾਗ ਦੀ ਘਟਨਾ ਬਾਰੇ ਚਾਨਣਾ ਪਾਇਆ।ਇਸ ਮੌਕੇ ਚੇਅਰਮੈਨ ਅਮਿਤ ਸ਼ਰਮਾ, ਡਾਇਰੈਕਟਰ ਵਿੱਤ ਮੈਡਮ ਰਾਗਿਨੀ ਸ਼ਰਮਾ ਅਤੇ ਪ੍ਰਬੰਧਕ ਨਿਰਦੇਸ਼ਕ ਡਾ. ਰਜਨੀਸ਼ ਅਰੋੜਾ ਨੇ ਅਜ਼ਾਦੀ ਦਿਵਸ ਦੀ ਵਧਾਈ ਦਿੱਤੀ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …