Sunday, October 11, 2026

ਥਾਣਾ ਲੌਂਗੋਵਾਲ ਵਿਖੇ ਨਵੇਂ ਆਏ ਐਸ.ਐਚ.ਓ ਗੁਰਭਜਨ ਸਿੰਘ ਨੇ ਸੰਭਾਲਿਆ ਚਾਰਜ਼

ਲੌਂਗੋਵਾਲ, 23 ਅਗਸਤ (ਜਗਸੀਰ ਲੌਂਗੋਵਾਲ) – ਥਾਣਾ ਲੌਂਗੋਵਾਲ ਵਿਖੇ ਆਏ ਨਵੇਂ ਐਸ.ਐਚ.ਓ ਗੁਰਭਜਨ ਸਿੰਘ ਨੇ ਆਪਣੇ ਅਹੁਦੇ ਦਾ ਚਾਰਜ਼ ਸੰਭਾਲ ਲਿਆ ਹੈ।ਇਸ ਪੱਤਰਕਾਰ ਨਾਲ ਗੱਲਬਾਤ ਦੌਰਾਨ ਉਨਾਂ ਕਿਹਾ ਕਿ ਕਿਸੇ ਵੀ ਮਾਮਲੇ ਵਿੱਚ ਥਾਣੇ ਆਉਣ ਵਾਲੇ ਹਰ ਵਿਆਕਤੀ ਨੂੰ ਬਣਦਾ ਸਤਿਕਾਰ ਦਿੱਤਾ ਜਾਵੇਗਾ ਅਤੇ ਮਾੜੇ ਅਨਸਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸਿਆ ਨਹੀ ਜਾਵੇਗਾ।ਪੁਲਿਸ ਵਲੋਂ ਅਮਨ ਕਾਨੂੰਨ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।ਉਨਾਂ ਕਸਬਾ ਲੌਂਗੋਵਾਲ ਤੇ ਹੋਰਨਾ ਪਿੰਡਾਂ ਦੇ ਵਾਸੀਆਂ ਨੂੰ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …