Sunday, October 11, 2026

ਅੱਜ ਬਿਜਲੀ ਬੰਦ ਰਹੇਗੀ

ਲੌਂਗੋਵਾਲ, 23 ਅਗਸਤ (ਜਗਸੀਰ ਲੌਂਗੋਵਾਲ) – ਪਾਵਰਕਾਮ ਦਫ਼ਤਰ ਲੌਂਗੋਵਾਲ ਦੇ ਐਸ.ਡੀ.ਓ ਇੰਜੀਨੀਅਰ ਸੁਭਾਸ਼ ਚੰਦਰ ਵਧਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 66 ਕੇ.ਵੀ ਗਰਿਡ ਲੌਂਗੋਵਾਲ ਤੋਂ ਚੱਲਣ ਵਾਲੀ ਬਿਜ਼ਲੀ ਸਪਲਾਈ ਘਰੇਲੂ, ਵਪਾਰਕ, ਖੇਤੀਬਾੜੀ ਅਤੇ ਸਲਾਈਟ ਦੇ ਨਾਲ ਨਾਲ ਸਾਰੇ ਫੀਡਰ ਅੱਜ ਗਰਿੱਡ ਦੀ ਜਰੂਰੀ ਮੁਰੰਮਤ ਕਰਨ ਕਰਕੇ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹਿਣਗੇ।

Check Also

ਵਿਧਾਇਕ ਨਿੱਝਰ ਨੇ ਸਕੂਲ ਆਫ਼ ਐਮੀਨੈਂਸ ਸ਼ਹੀਦ ਗੁਰਮੀਤ ਸਿੰਘ ਵਿਖੇ ਬਨਣ ਵਾਲੀਆਂ ਤਿੰਨ ਲੈਬਾਂ ਦਾ ਰੱਖਿਆ ਨੀਂਹ ਪੱਥਰ

ਅੰਮ੍ਰਿਤਸਰ, 6 ਅਕਤੂਬਰ (ਜਗਦੀਪ ਸਿੰਘ) – ਸਕੂਲ ਆਫ਼ ਐਮੀਨੈਂਸ ਸ਼ਹੀਦ ਗੁਰਮੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ …