ਅੰਮ੍ਰਿਤਸਰ, 25 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਪੀ.ਡਬਲਯੂ.ਡੀ ਅਧਿਕਾਰੀ ਦਿਆਲ ਸ਼ਰਮਾ
ਨੂੰ ਫਿਰੋਜ਼ਪੁਰ-ਪੱਟੀ ਰੇਲ ਲਿੰਕ ਮੁਕੰਮਲ ਕਰਨ ਲਈ ਪੰਜਾਬ ਸਰਕਾਰ ਵਲੋਂ ਜ਼ਮੀਨ ਪ੍ਰਾਪਤੀ `ਤੇ ਸਮਾਜਿਕ ਪ੍ਰਭਾਵ ਮੁਲਾਂਕਣ ਅਧਿਐਨ ਰਿਪੋਰਟ ਸੌਂਪਦੇ ਹੋਏ।ਐਸ.ਆਈ.ਏ ਪ੍ਰੋਜੈਕਟ ਕੋਆਰਡੀਨੇਟਰ ਡਾ. ਰਾਜੇਸ਼ ਕੁਮਾਰ ਅਤੇ ਮੈਂਬਰ ਡਾ: ਬਿਮਲਦੀਪ ਸਿੰਘ, ਡਾ. ਨਿਰਮਲਾ ਦੇਵੀ, ਡਾ: ਸਵਤੀ ਮਹਿਤਾ, ਡਾ. ਮਨਪ੍ਰੀਤ ਸਿੰਘ ਭੱਟੀ ਅਤੇ ਸ਼੍ਰੀਮਤੀ ਸ਼ਰਨਪ੍ਰੀਤ ਕੌਰ ਦੇ ਅਧੀਨ ਅਧਿਐਨ ਪੂਰਾ ਕੀਤਾ ਗਿਆ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media