ਕਪੂਰਥਲਾ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੇ ਅੱਜ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਜਿਲ੍ਹੇ ਦੀ ਹਦੂਦ ‘ਚ ਪੈਂਦੇ
ਸਾਰੇ ਹਸਪਤਾਲ, ਲੈਬਾਂ, ਡਾਇਗਨੋਸਟਿਕ ਸੈਂਟਰ ਅਤੇ ਦਵਾਈਆਂ ਦੀਆਂ ਦੁਕਾਨਾਂ 30 ਸਤੰਬਰ ਤੱਕ ਹਫਤੇ ਦੇ ਸਾਰੇ ਦਿਨ 24 ਘੰਟੇ ਖੋਹਲੇ ਜਾ ਸਕਦੇ ਹਨ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਬਾਕੀ ਸਾਰੀਆਂ ਹਦਾਇਤਾਂ ਪਹਿਲਾਂ ਵਾਂਗ ਹੀ ਲਾਗੂ ਰਹਿਣਗੀਆਂ।ਉਨਾਂ ਕਿਹਾ ਕਿ ਇਨਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਡਿਜ਼ਾਸਟਰ ਮੈਨੇਜ਼ਮੈਂਟ ਐਕਟ ਦੀਆਂ ਧਾਰਾਵਾਂ 51 ਅਤੇ 60 ਅਤੇ ਸੈਕਸ਼ਨ 188 ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media