

ਗਾਂਧੀ ਗਰਾਊਂਡ ਵਿਖੇ ਹੋ ਰਹੇ ਲੜਕੀਆਂ ਦੇ ਕ੍ਰਿਕਟ ਮੈਚ ਦੌਰਾਨ ਵਿਸ਼ੇਸ਼ ਤੌਰ ਤੇ ਪਹੁੰਚ ਕੇ ਖਿਡਾਰਨਾਂ ਨੂੰ ਉਤਸ਼ਾਹਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਇਨਕਮ ਟੈਕਸ ਸ੍ਰੀਮਤੀ ਡਾ. ਤਰੁਣਦੀਪ ਕੌਰ ਤੇ ਕਮਿਸ਼ਨਰ ਨਗਰ ਨਿਗਮ ਸ੍ਰੀ ਪ੍ਰਦੀਪ ਸੱਭਰਵਾਲ।
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …