ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਪਾਵਨ ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਅਹੁਦੇਦਾਰ ਅਤੇ ਅੰਤ੍ਰਿੰਗ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਨਮੁੱਖ ਹੋ ਕੇ 18 ਸਤੰਬਰ ਨੂੰ ਖਿਮਾ ਜਾਚਨਾ ਕਰਨਗੇ।ਉਨ੍ਹਾਂ ਜਾਂਚ ਰਿਪੋਰਟ ਵਿੱਚ ਜ਼ਿਕਰ ਕੀਤੇ ਮੁਲਾਜ਼ਮਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋ ਕੇ ਖਿਮਾ ਮੰਗਣ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media