ਅੰਮ੍ਰਿਤਸਰ, 11 ਸਤੰਬਰ (ਜਗਦੀਪ ਸਿੰਘ) – ਨਗਰ ਨਿਗਮ ਵਾਰਡ ਨੰ: 9 ‘ਚ ਗਰੀਨ ਐਵਨਿਊ ਟਾਂਗਾ ਕਲੌਨੀ ਵਿਖੇ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ
ਟਿਉਬਵੈਲ ਦਾ ਉਦਘਾਟਨ ਕੀਤਾ ਗਿਆ।ਉਨਾਂ ਦੇ ਨਾਲ ਸੋਨੂੰ ਦੱਤੀ, ਵਿਜੇ ਉਮਟ, ਪੱਪੀ ਪ੍ਰਧਾਨ, ਸ਼ੋਰੀ ਪ੍ਰਧਾਨ ਤੇ ਭਾਰੀ ਇਲਾਕਾ ਨਿਵਾਸੀ ਹਾਜ਼ਰ ਸਨ।ਮੇਅਰ ਨੇ ਅਧਿਕਾਰੀਆਂ ਨੂੰ ਟਾਂਗਾ ਕਲੌਨੀ ਦੇ ਪਾਰਕ ਨੂੰ ਜਲਦ ਤੋਂ ਜਲਦ ਡਿਵੈਲਪ ਕਰਨ ਦੇ ਹੁਕਮ ਕੀਤੇ ਅਤੇ ਇਲਾਕਾ ਵਾਸੀਆਂ ਨੂੰ ਵਿਸ਼ਵਾਸ ਦੁਆਇਆ ਕਿ ਇਲਾਕੇ ਵਿਚ ਵਿਕਾਸ ਪਖੋਂ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media