Tuesday, September 29, 2026

ਸ੍ਰੀ ਹਰਿਮੰਦਰ ਸਾਹਿਬ ਵਿਖੇ ਕਾਂਗਰਸੀ ਨੇਤਾ ਸੇਖੜੀ ਨੇ ਕੋਰੋਨਾ ਤੋਂ ਜਲਦ ਨਿਜ਼ਾਤ ਦੀ ਕੀਤੀ ਅਰਦਾਸ

ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ) – ਬਟਾਲਾ ਤੋਂ ਸੀਨੀਅਰ ਕਾਂਗਰਸੀ ਨੇਤਾ ਅਸ਼ਵਨੀ ਸੇਖੜੀ ਅੱਜ ਆਪਣੇ ਸਾਥੀਆਂ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ।ਉਹਨਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਪੰਜਾਬ ਸਮੇਤ ਪੂਰੀ ਦੁਨੀਆਂ ਨੂੰ ਕੋਰੋਨਾ ਵਰਗੀ ਮਹਾਮਾਰੀ ਤੋਂ ਜਲਦ ਨਿਜ਼ਾਤ ਦਿਵਾਉਣ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …